Connect with us

Punjab

ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ‘ਤੇ ਵਧੇ ਰੇਟ

Published

on

25 ਨਵੰਬਰ 2023:  4 ਮਹੀਨਿਆਂ ਬਾਅਦ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ ਇੱਕ ਵਾਰ ਫਿਰ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਵਧਾ ਦਿੱਤੇ ਹਨ। ਸ਼ੁੱਕਰਵਾਰ ਰਾਤ ਤੋਂ ਇਹ ਦਰ 30 ਫੀਸਦੀ ਵਧਾ ਦਿੱਤੀ ਗਈ ਹੈ। ਇਸ ਦਾ ਅਸਰ ਲੁਧਿਆਣਾ ਅਤੇ ਜਲੰਧਰ ਜਾਂ ਇਸ ਤੋਂ ਬਾਹਰ ਜਾਣ ਵਾਲੇ ਲੋਕਾਂ ‘ਤੇ ਪਵੇਗਾ।

ਹੁਣ ਤੁਹਾਨੂੰ ਕਾਰ-ਜੀਪ-ਵੈਨ ਦੇ ਸਿੰਗਲ ਸਫ਼ਰ ਲਈ 215 ਰੁਪਏ ਦੇਣੇ ਪੈਣਗੇ।