Connect with us

News

ਭਾਰਤ ਅਤੇ ਪਾਕਿਸਤਾਨ ਵਿਚਾਲੇ ਅੱਜ ਮੁਕਾਬਲਾ

Published

on

INDIA VS PAKISTAN : ਭਾਰਤ ਅਤੇ ਪਾਕਿਸਤਾਨ ਵਿਚਾਲੇ ਅੱਜ ਮਹਾ ਮੁਕਾਬਲਾ ਹੋਣ ਜਾ ਰਿਹਾ ਹੈ। ਇਹ ਮੈਚ ਕੋਲੰਬੋ ‘ਚ ਸ਼ਾਮ 7 ਵਜੇ ਖੇਡਿਆ ਜਾਵੇਗਾ।

ਟੀ-20 ਵਿਸ਼ਵ ਕੱਪ ਵਿਚ ਅੱਜ ਕੋਲੰਬੋ ‘ਚ ਹੋਣ ਵਾਲੇ ਭਾਰਤ ਅਤੇ ਪਾਕਿਸਤਾਨ ਦੇ ਮੁਕਾਬਲੇ ’ਤੇ ਪੂਰੀ ਦੁਨੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਮਹਾਂ-ਮੁਕਾਬਲੇ ਤੋਂ ਪਹਿਲਾਂ ਭਾਰਤੀ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦੀ ਫਿਟਨੈੱਸ ਸਭ ਤੋਂ ਵੱਡੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।