India
ਭਾਰਤ ‘ਚ ਬੀਤੇ 24 ਘੰਟਿਆਂ ਦੌਰਾਨ ਕੋਵਿਡ ਦੇ 29 ਹਜ਼ਾਰ ਤੋਂ ਵੀ ਵੱਧ ਮਾਮਲੇ ਦਰਜ
ਨਵੀਂ ਦਿੱਲੀ , 15 ਜੁਲਾਈ : ਕੋਰੋਨਾ ਦਾ ਕਹਿਰ ਦੇਸ਼ ਦੁਨੀਆ ਦੇ ਵਿਚ ਲਗਾਤਾਰ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਤਕਰੀਬਨ 30 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 582 ਲੋਕ ਕੋਰੋਨਾ ਤੋਂ ਜੰਗ ਗਏ ਹਨ। ਹੁਣ ਤੱਕ ਕੋਰੋਨਾ ਮਾਮਲਿਆਂ ਦੀ ਕੁੱਲ ਗਿਣਤੀ 9,36,181 ਹੋ ਚੁਕੀ ਹੈ। ਦੱਸ ਦਈਏ ਕਿ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮਤਾਬਿਕ ਭਾਰਤ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਕੁੱਲ 29,429 ਮਾਮਲੇ ਸਾਹਮਣੇ ਆਏ ਹਨ, ਜਿਹੜੇ ਕਿ ਕੋਰੋਨਾ ਦੇ ਮਾਮਲਿਆਂ ‘ਚ ਆਇਆ ਹੁਣ ਤੱਕ ਦਾ ਸਭ ਤੋਂ ਵੱਡਾ ਉਛਾਲ ਹੈ। ਕੋਰੋਨਾ ਦੇ ਵਧਦੇ ਕਹਿਰ ਨੂੰ ਦਕੇਹਦੇ ਹੋਏ ਦਰਸ਼ ਦੇ ਕਈ ਸ਼ਾਇਰ ਵਿਚ ਲੱਕ ਡਾਊਨ ਫਿਰ ਤੋਂ ਲਗਾਇਆ ਗਿਆ ਹੈ।