India
ਭਾਰਤ ‘ਚ 24 ਘੰਟਿਆਂ ਦੌਰਾਨ ਸਭ ਤੋਂ ਵੱਧ 48,916 ਨਵੇਂ ਮਾਮਲੇ ਦਰਜ

25 ਜੁਲਾਈ : ਕੋਰੋਨਾ ਦਾ ਕਹਿਰ ਦੇਸ਼ ਦੁਨੀਆ ਦੇ ਵਿਚ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਮੰਤਰਾਲਾ ਦੀ ਰਿਪੋਰਟ ਮੁਤਾਬਿਕ ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਵੱਧ 48,916 ਨਵੇਂ ਮਾਮਲੇ ਦਰਜ ਕੀਤੇ ਗਏ। ਜਿਸਦੇ ਨਾਲ ਦੇਸ਼ ਵਿਚ ਕੋਰੋਨਾ ਪੀੜਤਾ ਦੀ ਗਿਣਤੀ 13,36,861 ‘ਤੇ ਪਹੁੰਚ ਗਈ ਹੈ ਤੇ 24 ਘੰਟਿਆਂ ਵਿਚ ਹੀ 757 ਲੋਕਾਂ ਦੀ ਮੌਤ ਹੋਈ ਜਿਸਦੇ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 31358 ‘ਤੇ ਪਹੁੰਚ ਗਈ ਹੈ।
Continue Reading