Connect with us

Sports

India Vs New Zealand World Cup Semi-Final: ਦੋਵੇਂ ਟੀਮਾਂ ਪਹੁੰਚੀਆਂ ਵਾਨਖੇੜੇ ਸਟੇਡੀਅਮ, ਟਾਸ ਜਲਦੀ ਹੀ ਹੋਵੇਗਾ

Published

on

15 ਨਵੰਬਰ 2023: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਿਸ਼ਵ ਕੱਪ 2023 ਦਾ ਪਹਿਲਾ ਸੈਮੀਫਾਈਨਲ ਮੈਚ ਬੁੱਧਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਦਾ ਟਾਸ ਦੁਪਹਿਰ 1:30 ਵਜੇ ਹੋਵੇਗਾ।

ਟੀਮ ਇੰਡੀਆ 8ਵੀਂ ਵਾਰ ਅਤੇ ਨਿਊਜ਼ੀਲੈਂਡ ਨਾਲ 9ਵੀਂ ਵਾਰ ਵਨਡੇ ਵਿਸ਼ਵ ਕੱਪ ਦਾ ਸੈਮੀਫਾਈਨਲ ਖੇਡੇਗੀ। ਦੋਵੇਂ ਟੀਮਾਂ ਟੂਰਨਾਮੈਂਟ ‘ਚ ਲਗਾਤਾਰ ਦੂਜੀ ਵਾਰ ਸੈਮੀਫਾਈਨਲ ‘ਚ ਆਹਮੋ-ਸਾਹਮਣੇ ਹੋਣ ਜਾ ਰਹੀਆਂ ਹਨ।