Connect with us

Sports

BREAKING : India Vs New Zealand World Cup Semi-Final:ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ

Published

on

15 ਨਵੰਬਰ 2023: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਿਸ਼ਵ ਕੱਪ 2023 ਦਾ ਪਹਿਲਾ ਸੈਮੀਫਾਈਨਲ ਮੈਚ ਬੁੱਧਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।