National
ਭਾਰਤੀ ਰੇਲਵੇ ਸੇਵਾ ਦਾ ਅਧਿਕਾਰੀ ਰਿਸ਼ਵਤ ਦੇ ਮਾਮਲੇ ‘ਚ ਗ੍ਰਿਫਤਾਰ, CBI ਦੀ ਜਾਰੀ ਕਾਰਵਾਈ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਐਤਵਾਰ ਨੂੰ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ। ਸੀਬੀਆਈ ਨੇ ਗੁਹਾਟੀ ਵਿੱਚ ਤਾਇਨਾਤ ਇੱਕ ਵਧੀਕ ਡਵੀਜ਼ਨਲ ਰੇਲਵੇ ਮੈਨੇਜਰ ਨੂੰ 50 ਲੱਖ ਰੁਪਏ ਦੇ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। 1997 ਬੈਚ ਦੇ ਭਾਰਤੀ ਰੇਲਵੇ ਸੇਵਾ ਦੇ ਅਧਿਕਾਰੀ ਜਤਿੰਦਰ ਪਾਲ ਸਿੰਘ ਦੇ ਨਾਲ ਹੀ ਹਰੀਓਮ ਨਾਂ ਦੇ ਵਿਅਕਤੀ ਨੂੰ ਵੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ ਸੀ। ਮਾਮਲੇ ਵਿੱਚ ਹੋਰ ਵੇਰਵਿਆਂ ਦੀ ਉਡੀਕ ਹੈ।
Continue Reading