Connect with us

Sports

IPL 2024: ਚੇਨਈ ਸੁਪਰ ਕਿੰਗਜ਼ ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਅੱਜ ਤੋਂ ਸ਼ੁਰੂ ਪਹਿਲਾ ਮੈਚ ਸ਼ੁਰੂ

Published

on

22 ਮਾਰਚ 2024: ਇੰਡੀਅਨ ਪ੍ਰੀਮੀਅਰ ਲੀਗ (IPL) ਦਾ ਅੱਜ 17ਵਾਂ ਸੀਜ਼ਨ ਸ਼ੁਰੂ ਹੋਵੇਗਾ। ਪਹਿਲਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ।ਇਹ ਮੈਚ 23 ਮਾਰਚ ਨੂੰ ਮੁਹਾਲੀ ਦੇ ਮੁੱਲਾਂਪੁਰ ਵਿੱਚ ਹੋਵੇਗਾ।