Uncategorized
ਆਈਪੀਐਸ ਸੁਰਿੰਦਰ ਸਿੰਘ ਯਾਦਵ ਨੂੰ ਚੰਡੀਗੜ੍ਹ ਪੁਲੀਸ ਮੁਖੀ ਕੀਤਾ ਗਿਆ ਨਿਯੁਕਤ

12 ਮਾਰਚ 2024: 1997 ਬੈਚ ਦੇ IPS ਸੁਰਿੰਦਰ ਸਿੰਘ ਯਾਦਵ ਨੂੰ ਚੰਡੀਗੜ੍ਹ ਦੇ ਨਵੇਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। MHA ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਯਾਦਵ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ।
ਆਈਪੀਐਸ ਯਾਦਵ ਤੋਂ ਪਹਿਲਾਂ 1995 ਬੈਚ ਦੇ ਆਈਪੀਐਸ ਅਧਿਕਾਰੀ ਮਧੂਪ ਕੁਮਾਰ ਤਿਵਾੜੀ ਦੇ ਨਾਂ ਦੀ ਚਰਚਾ ਹੋ ਰਹੀ ਸੀ। ਪਰ ਆਖਿਰਕਾਰ ਆਈਪੀਐਸ ਯਾਦਵ ਦੇ ਨਾਂ ਨੂੰ ਮਨਜ਼ੂਰੀ ਮਿਲ ਗਈ।
Continue Reading