Connect with us

Corona Virus

ITI ਦਾ ਨਾਮ ਭਾਈ ਨਿਰਮਲ ਸਿੰਘ ਖਾਲਸਾ ਦੇ ਨਾਂ ਤੇ ਰੱਖਿਆ ਜਾਵੇਗਾ

Published

on

ਜਲੰਧਰ, 19 ਅਪ੍ਰੈਲ : ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਜਿਹਨਾਂ ਦੀ ਬੀਤੇ ਦਿਨੀ ਕੋਰੋਨਾ ਕਾਰਨ ਮੌਤ ਹੋ ਗਈ ਸੀ। ਦਸ ਦਈਏ ਕਿ ਜਿੱਥੇ ਭਾਈ ਨਿਰਮਲ ਸਿੰਘ ਜੀ ਦਾ ਜਨਮ ਹੋਇਆ ਸੀ ਜੋ ਕਿ ਜਲੰਧਰ ਵਿਖੇ ਪੈਂਦਾ ਹੈ ਉੱਥੇ ਪੰਜਾਬ ਦੇ ਮੁਖਮੰਤਰੀ ਦੇ ਆਦੇਸ਼ਾਂ ਅਨੁਸਾਰ ਨਵੀਂ ਬਣ ਰਹੀ ITI ਦਾ ਨਾਮ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਜੀ ਦੇ ਨਾਮ ਤੇ ਰੱਖਿਆ ਜਾਵੇਗਾ।