Connect with us

Punjab

ਜਗਦੀਪ ਸਿੰਘ ਚੀਮਾ ਨੇ ਫੜ੍ਹਿਆ ਭਾਜਪਾ ਦਾ ਪੱਲਾ

Published

on

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਹੇ ਜਗਦੀਪ ਸਿੰਘ ਚੀਮਾ ਨੇ ਅੱਜ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ। ਇੱਥੇ ਦੱਸ ਦੇਈਏ ਕਿ ਇਸ ਮੌਕੇ ‘ਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਰਹੇ।