Punjab
BREAKING: ਜੇਲ੍ਹ ‘ਚ ਬੰਦ ‘ਆਪ’ ਸੰਸਦ ਸੰਜੇ ਸਿੰਘ ਨੂੰ ਅੰਮ੍ਰਿਤਸਰ ਅਦਾਲਤ ‘ਚ ਕੀਤਾ ਗਿਆ ਪੇਸ਼

ਅੰਮ੍ਰਿਤਸਰ 18 ਨਵੰਬਰ 2023 : ਜੇਲ੍ਹ ‘ਚ ਬੰਦ ‘ਆਪ’ ਸੰਸਦ ਸੰਜੇ ਸਿੰਘ ਨੂੰ ਪੰਜਾਬ ਦੀ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ।ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਸਬੰਧੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।ਸੰਜੇ ਸਿੰਘ ਨੂੰ ਅੱਜ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ ਗਿਆ ਹੈ।
Continue Reading