Connect with us

Uncategorized

ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ

ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ

Published

on

22 ਅਗਸਤ: ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਹੁਣ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਜਿਸਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਦਿੱਤੀ ਤੇ ਉਨ੍ਹਾਂ ਦੇ ਜਲਦ ਤੰਦਰੁਸਤ ਹੋਣ ਦੀ ਕਾਮਨਾ ਵੀ ਕੀਤੀ ਹੈ।