Punjab
ਜਲੰਧਰ : ਰਸੀਲਾ ਨਗਰ ‘ਚ ਸ਼ਾਰਟ ਸਰਕਟ ਕਾਰਨ ਘਰ ‘ਚ ਲੱਗੀ ਭਿਆਨਕ ਅੱਗ

ਜਲੰਧਰ : ਰਸੀਲਾ ਨਗਰ ‘ਚ ਉਸ ਸਮੇਂ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਲਾਕੇ ‘ਚ ਬਣੇ ਇਕ ਘਰ ‘ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ। ਹਾਲਾਂਕਿ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਸ਼ਾਟ ਸਰਕਟ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਹਾਦਸੇ ‘ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।
Continue Reading