Connect with us

Jalandhar

ਜਲੰਧਰ ‘ਚ ਕੋਰੋਨਾ ਦੇ ਇੱਕਠ ਆਏ 15 ਮਾਮਲੇ

Published

on

ਕੋਰੋਨਾ ਮਹਾਮਾਰੀ ਦੇ ਲਗਾਤਾਰ ਕੇਸ ਵੱਧ ਰਹੇ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਦੇ ਮਿਲੇ ਪਾਜ਼ੇਟਿਵ ਕੇਸਾਂ ‘ਚ 5 ਔਰਤਾਂ ਅਤੇ 10 ਪੁਰਸ਼ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ‘ਚ ਕੁੱਲ ਪਾਜ਼ੇਟਿਵ ਕੇਸਾਂ ਦਾ ਅੰਕੜਾ 315 ਤੱਕ ਪਹੁੰਚ ਗਿਆ ਹੈ।