Connect with us

National

ਜੰਮੂ-ਕਸ਼ਮੀਰ: ‘ਚ ਵਾਪਰਿਆ ਹਾਦਸਾ, ਖਾਈ ‘ਚ ਡਿੱਗਿਆ ਟਰੱਕ..

Published

on

24ਅਗਸਤ 2023: ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਟਰੱਕ ਖੱਡ ਵਿੱਚ ਡਿੱਗ ਗਿਆ। ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਇਕ ਜ਼ਖਮੀ ਟਰੱਕ ਦੇ ਹੇਠਾਂ ਦੱਬਿਆ ਹੋਇਆ ਹੈ, ਜਿਸ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।