Connect with us

Punjab

ਜੰਮੂ ਕਸ਼ਮੀਰ ਹਾਈਕੋਰਟ ਦੇ ਫੈਸਲੇ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

Published

on

18 ਜਨਵਰੀ 2024: ਜੰਮੂ ਕਸ਼ਮੀਰ ਹਾਈਕੋਰਟ ਦੇ ਫੈਸਲੇ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ|
ਜੰਮੂ ਕਸ਼ਮੀਰ ਹਾਈਕੋਰਟ ਵੱਲੋਂ ਕੌਰ ਅਤੇ ਸਿੰਘ ਦੇ ਮਾਮਲੇ ਵਿੱਚ ਦਿੱਤੇ ਗਏ ਫੈਸਲੇ ਤੇ ਇਤਰਾਜ ਜਤਾਇਆ ਗਿਆ ਹੈ| ਸ਼੍ਰੋਮਣੀ ਕਮੇਟੀ ਨੂੰ ਇਸ ਫੈਸਲੇ ਖਿਲਾਫ ਯੋਗ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ|

ਪਾਕਿਸਤਾਨ ਵਿੱਚ ਇੱਕ ਸਿੱਖ ਨੂੰ ਛੁਰੇ ਮਾਰ ਕੇ ਜ਼ਖਮੀ ਕਰਨ ਦੀ ਘਟਨਾ ਤੇ ਵੀ ਨਿੰਦਾ ਪ੍ਰਗਟ ਕਰਦੇ ਹੋਏ ਪਾਕਿਸਤਾਨ ਸਰਕਾਰ ਤੋਂ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ |