Connect with us

National

ਜੋਸ਼ੀਮੱਠ ਮਾਮਲਾ : ਸੁਪਰੀਮ ਕੋਰਟ ਨੇ ਜੋਸ਼ੀਮੱਠ ’ਚ ਜ਼ਮੀਨ ਖਿਸਕਣ ਬਾਰੇ ਪਟੀਸ਼ਨ ਸੁਣਨ ਤੋਂ ਕੀਤਾ ਇਨਕਾਰ

Published

on

ਜੋਸ਼ੀਮੱਠ ਦਾ ਮਾਮਲਾ ਇਸ ਵੇਲੇ ਕਾਫੀ ਭਖਿਆ ਹੋਇਆ, ਜਿਸ ਨੂੰ ਲੈਕੇ ਇੱਕ ਪਟੀਸ਼ਨ ਵੀ ਪਾਈ ਗਈ ਸੀ, ਉਸੀ ਮਾਮਲੇ ਚ ਸੁਪਰੀਮ ਕੋਰਟ ਨੇ ਉੱਤਰਾਖੰਡ ਦੇ ਜੋਸ਼ੀਮੱਠ ਵਿੱਚ ਜ਼ਮੀਨ ਖਿਸਕਣ ਦੇ ਸੰਕਟ ਨੂੰ ਕੌਮੀ ਆਫਤ ਐਲਾਨਣ ਲਈ ਸਰਵਉੱਚ ਅਦਾਲਤ ਦੇ ਦਖਲ ਦੀ ਮੰਗ ਕਰਨ ਵਾਲੀ ਪਟੀਸ਼ਨ ਸੁਣਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪਟੀਸ਼ਨਰ ਸਵਾਮੀ ਅਵਿਮੁਕਤੇਸ਼ਵਰਾਨੰਦ ਸਰਸਵਤੀ ਨੂੰ ਰਾਹਤ ਤੇ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਬਾਰੇ ਉਤਰਾਖੰਡ ਹਾਈ ਕੋਰਟ ਜਾਣ ਲਈ ਕਿਹਾ ਹੈ

Joshimath is sinking: Supreme Court declines urgent hearing on land  subsidence