Uncategorized
ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵੀ ਹੋਏ ਕੋਰੋਨਾ ਦੇ ਸ਼ਿਕਾਰ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਕੋਰੋਨਾ ਦੇ ਲੱਛਣ ਸਨ

ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵੀ ਹੋਏ ਕੋਰੋਨਾ ਦੇ ਸ਼ਿਕਾਰ
18 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਕੋਰੋਨਾ ਦੇ ਲੱਛਣ ਸਨ। ਜਿਸ ਕਰਕੇ ਉਨ੍ਹਾਂ ਆਪਣਾ ਕੋਰੋਨਾ ਟੈਸਟ ਕਰਵਾਇਆ ਜਿਸਦੀ ਰਿਪੋਰਟ ਪਾਜ਼ੀਟਿਵ ਆਈ। ਜਿਸਤੋਂ ਬਾਅਦ ਹੋਰ ਬਾਕੀ ਮੈਂਬਰਾਂ ਦੀ ਵੀ ਕੋਰੋਨਾ ਜਾਂਚ ਕੀਤੀ ਗਈ ਜਿਨ੍ਹਾਂ ਚ ਬਾਕੀ ਸਾਰੇ ਪਰਿਵਾਰ ਦੀ ਰਿਪੋਰਟ ਨੈਗੇਟਿਵ ਆਈ ਹੈ।
Continue Reading