Connect with us

National

ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਗ੍ਰਿਫਤਾਰ KCR ਦੀ ਧੀ, ਅੱਜ ਅਦਾਲਤ ‘ਚ ਸਾਬਕਾ ਚਾਰਟਰਡ ਅਕਾਊਂਟੈਂਟ ਨੂੰ ਕੀਤਾ ਗਿਆ ਪੇਸ਼

Published

on

ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਦੀ ਧੀ ਦੇ ਸਾਬਕਾ ਚਾਰਟਰਡ ਅਕਾਊਂਟੈਂਟ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ, ਸੀਬੀਆਈ ਨੇ ਚਾਰਟਰਡ ਅਕਾਊਂਟੈਂਟ (ਸੀਏ) ਬੁਚੀਬਾਬੂ ਗੋਰਾਂਤਲਾ ਨੂੰ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭੂਮਿਕਾ ਅਤੇ ਹੈਦਰਾਬਾਦ ਸਥਿਤ ਥੋਕ-ਪ੍ਰਚੂਨ ਲਾਇਸੰਸਧਾਰਕਾਂ, ਉਨ੍ਹਾਂ ਦੇ ਲਾਭਕਾਰੀ ਮਾਲਕਾਂ ਨੂੰ ਗਲਤ ਲਾਭ ਪਹੁੰਚਾਉਣ ਲਈ ਗ੍ਰਿਫਤਾਰ ਕੀਤਾ ਹੈ। ਸੀਬੀਆਈ ਮੁਤਾਬਕ ਹੈਦਰਾਬਾਦ ਦੇ ਚਾਰਟਰਡ ਅਕਾਊਂਟੈਂਟ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।