Punjab
ਕਿਸਾਨ ਅੰਦੋਲਨ : ਖਨੌਰੀ ਬਾਰਡਰ ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

23 ਫਰਵਰੀ 2024: ਕਿਸਾਨਾਂ ਢੋਲਾਂ ਦਾ ਜੱਜ 11ਵਾਂ ਦਿਨ ਹੈ | ਓਥੇ ਹੀ ਅੱਜ ਖਨੌਰੀ ਬਾਰਡਰ ਤੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜਰਨੈਲ ਸਿੰਘ ਨਾਮ ਦੇ ਕਿਸਾਨ ਦੀ ਬੀਤੀ ਰਾਤ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ।
ਖਨੌਰੀ ਸਰਹੱਦ ‘ਤੇ ਅੰਦੋਲਨ ਦੌਰਾਨ ਹੁਣ ਤੱਕ ਇਹ ਤੀਜੀ ਮੌਤ ਹੈ। ਇਸ ਤੋਂ ਪਹਿਲਾਂ 14 ਤਰੀਕ ਨੂੰ ਮਨਜੀਤ ਸਿੰਘ ਨਾਂ ਦੇ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
Continue Reading