Uncategorized
ਅੱਜ ਚੰਡੀਗੜ੍ਹ ਮੇਅਰ ਦਾ ਅਹੁਦਾ ਸੰਭਾਲਣਗੇ ਕੁਲਦੀਪ ਕੁਮਾਰ ਟੀਟਾ
26 ਫਰਵਰੀ 2024: ਕੁਲਦੀਪ ਕੁਮਾਰ ਟੀਟਾ ਅੱਜ ਚੰਡੀਗੜ੍ਹ ਮੇਅਰ ਦਾ ਅਹੁਦਾ ਸੰਭਾਲਣਗੇ| ਉੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋ ਸਕਦੇ ਹਨ | ਸੁਪਰੀਮ ਕੋਰਟ ਨੇ ਆਪ’ ਦੇ ਕੁਲਦੀਪ ਕੁਮਾਰ ਦੇ ਹੱਕ ’ਚ ਫ਼ੈਸਲਾ ਸੁਣਾਇਆ ਸੀ| ਉਹਨਾਂ ਨੇ ਆਪਣੇ ਵਰਕਰਾਂ ਨੂੰ ਹੋਟਲ ਸ਼ਿਵਾਲਿਕ ਵਿਊ ਦੇ ਬਾਹਰ ਇਕੱਠੇ ਹੋਣ ਦਾ ਸੁਨੇਹਾ ਵੀ ਦਿੱਤਾ ਹੈ। ਉਥੋਂ ਕੁਲਦੀਪ ਕੁਮਾਰ ਵਰਕਰਾਂ ਸਮੇਤ ਨਗਰ ਨਿਗਮ ਦਫ਼ਤਰ ਜਾਣਗੇ | ਭਲਕੇ ਡਿਪਟੀ ਮੇਅਰ ਅਤੇ ਸੀਨੀ. ਡਿਪਟੀ ਮੇਅਰ ਦੀ ਚੋਣ ਹੋਵੇਗੀ | ਮੇਅਰ ਕੁਲਦੀਪ ਕੁਮਾਰ ਚੋਣਾਂ ਦੌਰਾਨ ਪ੍ਰਜ਼ਾਈਡਿੰਗ ਅਫ਼ਸਰ ਹੋਣਗੇ