Connect with us

Punjab

ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ਤੇ ਯਾਦ ਕੀਤਾ

Published

on

ਲਾਲਾ ਲਾਜਪਤ ਰਾਏ ਨੇ ਭਾਰਤੀ ਸੁਤੰਤਰਤਾ ਅੰਦੋਲਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। 'ਪੰਜਾਬ ਕੇਸਰੀ' ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਯਾਦ ਕੀਤਾ।