Connect with us

Punjab

Laljit Singh Bhullar ਦਾ ਅਸਤੀਫ਼ਾ

Published

on

ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਮੋੜ ਆ ਗਿਆ ਹੈ। ਦੱਸ ਦੇਈਏ ਕਿ Laljit Singh Bhullar ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ, ਉਨ੍ਹਾਂ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ Bhagwant Mann ਨੂੰ ਸੌਂਪ ਦਿੱਤਾ ਹੈ।

ਅੰਮ੍ਰਿਤਸਰ DM ਵੱਲੋਂ ਸੁਸਾਇਡ ਦੀ ਕੋਸ਼ਿਸ਼ ਮਾਮਲੇ ‘ਚ ਐਕਸ਼ਨ ਲਿਆ ਗਿਆ ਹੈ।

ਅਸਤੀਫੇ ਤੋਂ ਬਾਅਦ ਮੰਤਰੀ ਨੇ ਕੀਤਾ ਟਵੀਟ

ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜਦੀ ਹੈ ਇਸ ਲਈ ਮੇਰੇ ਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮਾਨਯੋਗ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਪਦ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਪਦ ਕੋਈ ਉੜੀਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ ਸੋ ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਜੀ ਨੂੰ ਭੇਜ ਰਿਹਾ ਹਾਂ ਤਾਂ ਜੋ ਅੱਗੇ ਇਸ ਮਾਮਲੇ ਦੀ ਸਹੀ ਜਾਂਚ ਹੋ ਸਕੇ।