Connect with us

Corona Virus

ਫਿਰੋਜ਼ਪੁਰ ‘ਚ ਲੋਕਾਂ ਨੂੰ ਭੇਜੇ ਗਏ ਬਿਜਲੀ ਦੇ ਵੱਡੇ ਵੱਡੇ ਬਿੱਲ

Published

on

ਫਿਰੋਜ਼ਪੁਰ, 12ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਗਰੀਬਾਂ ਨੂੰ ਮੁਫਤ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਬਿਜਲੀ ਵਿਭਾਗ ਵੱਲੋਂ ਗਰੀਬਾਂ ਦੇ ਮਾਫ਼ੀ ਵਾਲੇ ਬਿਜਲੀ ਕੁਨੈਕਸ਼ਨ ਧੜੱਲੇ ਨਾਲ ਕੱਟੇ ਜਾ ਰਹੇ ਹਨ। ਫਿਰੋਜ਼ਪੁਰ ਦੇ ਸਰਹੱਦੀ ਪਿੰਡਾਂ ਦੇ ਕੋਲ ਰਹਿਣ ਵਾਲੇ ਗਰੀਬ ਪਰਿਵਾਰਾਂ ਨੇ ਦੱਸਿਆ ਕਿ ਬਿਜਲੀ ਵਿਭਾਗ ਵੱਲੋਂ ਉਨ੍ਹਾਂ ਨੂੰ ਵੀਹ ਵੀਹ ਹਜ਼ਾਰ ਰੁਪਏ ਬਿਜਲੀ ਦੇ ਬਿੱਲ ਭੇਜੇ ਜਾ ਰਹੇ ਹਨ ਅਤੇ ਬਿੱਲ ਨਾ ਭਰਨ ਵਾਲਿਆਂ ਦੇ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਜਦ ਕਿ ਇਹ ਕੁਨੈਕਸ਼ਨ ਪੰਜਾਬ ਸਰਕਾਰ ਦੀ ਬਿਜਲੀ ਮਾਫ਼ੀ ਸਕੀਮ ਅਧੀਨ ਚੱਲ ਰਹੇ ਸਨ।

Continue Reading
Click to comment

Leave a Reply

Your email address will not be published. Required fields are marked *