Connect with us

Punjab

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੀ ਅਚਾਨਕ ਵਿਗੜੀ ਸਿਹਤ

Published

on

14AUGUST 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੀ ਅਚਾਨਕ ਸਿਹਤ ਵਿਗੜ ਗਈ, ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਮਾਨਸਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ।

ਓਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੀ ਕਿ ਉਨ੍ਹਾਂ ਦੀ ਹਾਲਤ ਭਾਵੇਂ ਸਥਿਰ ਹੈ ਪਰ ਉਨ੍ਹਾਂ ਨੂੰ ਦੋ-ਤਿੰਨ ਦਿਨ ਹੋਰ ਹਸਪਤਾਲ ਵਿਚ ਹੀ ਰੱਖਿਆ ਜਾਵੇਗਾ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਵਿਚ ਆਏ ਵਿਗਾੜ ਲਈ ਡਾਕਟਰਾਂ ਵੱਲੋਂ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।