Punjab ਲਾਰੈਂਸ ਬਿਸ਼ਨੋਈ ਦੀ ਅੱਜ ਦਿੱਲੀ ਦੀ ਅਦਾਲਤ ‘ਚ ਪੇਸ਼ੀ, NIA ਦੀ ਟੀਮ ਬਠਿੰਡਾ ਜੇਲ੍ਹ ਤੋਂ ਰਵਾਨਾ Published 3 years ago on April 17, 2023 By admin ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। NIA ਦੀ ਟੀਮ ਉਸ ਨੂੰ ਲੈਣ ਲਈ ਸੋਮਵਾਰ ਨੂੰ ਬਠਿੰਡਾ ਜੇਲ੍ਹ ਪਹੁੰਚੀ। ਟੀਮ ਦਿੱਲੀ ਲਈ ਰਵਾਨਾ ਹੋ ਗਈ ਹੈ। ਸੂਤਰਾਂ ਮੁਤਾਬਕ ਗੁਜਰਾਤ ਪੁਲਿਸ ਇਸ ਤੋਂ ਬਾਅਦ ਲਾਰੇਂਸ ਬਿਸ਼ਨੋਈ ਨੂੰ ਵੀ ਰਿਮਾਂਡ ‘ਤੇ ਲੈਣ ਦੀ ਤਿਆਰੀ ਕਰ ਰਹੀ ਹੈ। Related Topics:crime newsdelhiLATESTLawrence Bishnoi'leaves Bathinda jailniapunjab newsworld punjabi tv Up Next ਪੰਜਾਬ ‘ਚ ਕੋਰੋਨਾ ਦੇ 271 ਨਵੇਂ ਮਾਮਲੇ ਆਏ ਸਾਹਮਣੇ, ਸੂਬੇ ‘ਚ 1546 ਐਕਟਿਵ ਕੇਸ, ਜਾਣੋ ਵੇਰਵਾ Don't Miss ਲੁਧਿਆਣਾ ‘ਚ ਮਿਲੀ ਸਿਰ ਲੱਥੀ ਲਾਸ਼,ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ Continue Reading You may like ਟੈਲੀਗ੍ਰਾਮ ਨੂੰ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ ਜੰਮੂ, ਪੰਜਾਬ ਅਤੇ ਦਿੱਲੀ ਦੇ ਯਾਤਰੀਆਂ ਲਈ ਵੱਡੀ ਰਾਹਤ ਦਿੱਲੀ ‘ਚ Cockroach Janta Party ਦਾ ਵੱਡਾ ਪ੍ਰਦਰਸ਼ਨ ਦਿੱਲੀ ‘ਚ ਵਧੀਆਂ ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਦਿੱਲੀ ਵਿੱਚ 4 ਮੰਜ਼ਿਲਾ ਇਮਾਰਤ ‘ਤੇ AC ਦਾ ਧਮਾਕਾ, 9 ਲੋਕਾਂ ਦੀ ਮੌਤ