Punjab
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹੋ ਰਹੀ ਹਲਕੀ ਬਾਰਿਸ਼

3 ਫਰਵਰੀ 2024: ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਬਾਰਿਸ਼ ਹੋਣ ਕਾਰਨ ਮੌਸਮ ਵਿੱਚ ਆਈ ਤਬਦੀਲੀ ਕਾਰਨ ਲੋਕਾਂ ਨੇ ਹੁਣ ਜਾ ਕੇ ਸੁੱਖ ਦਾ ਸਾਹ ਲਿਆ ਹੈ। ਦੱਸ ਦੇਈਏ ਕਿ ਅੱਜ ਸ਼ਨੀਵਾਰ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ। ਓਥੇ ਹੀ ਮੌਸਮ ਵਿਭਾਗ ਮੁਤਾਬਿਕ ਅੱਜ ਤੋਂ 3 ਦਿਨ ਯਾਨੀ ਕਿ 5 ਫਰਵਰੀ ਤੱਕ ਚੰਡੀਗੜ੍ਹ, ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ ‘ਚ ਗਰਜ ਨਾਲ ਮੀਂਹ ਅਤੇ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ।
Continue Reading