Connect with us

India

ਹੁਣ ਕਰਫਿਊ ਦੌਰਾਨ ਵੀ ਪੰਜਾਬ ਚ ਖੁੱਲਣਗੇ ਠੇਕੇ ! CM ਨੇ ਮੰਗੀ ਗ੍ਰਹਿ ਮੰਤਰੀ ਤੋਂ ਇਜਾਜਤ

Published

on

ਸੂਬੇ ਦੀ ਨਾਜ਼ੁਕ ਵਿੱਤੀ ਸਥਿਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪੜਾਅਵਾਰ ਢੰਗ ਨਾਲ ਸ਼ਰਾਬ ਦੀ ਵਿਕਰੀ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ ਤਾਂ ਕਿ ਵੈਟ ਅਤੇ ਆਬਕਾਰੀ ਮਾਲੀਆ ਜੁਟਾਇਆ ਜਾ ਸਕੇ। ਉਨ੍ਹਾਂ ਕਿਹਾ,”ਕੇਂਦਰੀ ਗ੍ਰਹਿ ਮੰਤਰਾਲੇ ਨੂੰ ਕੋਵਿਡ-19 ਦੀ ਰੋਕਥਾਮ ਲਈ ਸਮਾਜਿਕ ਦੂਰੀ ਅਤੇ ਹੋਰ ਕਦਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਪੜਾਅਵਾਰ ਢੰਗ ਰਾਹੀਂ ਕੁਝ ਇਲਾਕਿਆਂ ਵਿੱਚ ਸ਼ਰਾਬ ਦੀ ਵਿਕਰੀ ਦੀ ਆਗਿਆ ਦੇਣ ਲਈ ਸੂਬੇ ਨੂੰ ਫੈਸਲਾ ਲੈਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।”

Continue Reading
Click to comment

Leave a Reply

Your email address will not be published. Required fields are marked *