ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਭੁਪਿੰਦਰ ਸਿੰਘ ਹੁੱਡਾ ਅਤੇ ਆਨੰਦ ਸ਼ਰਮਾ ਦੇ ਨਾਂ ਸ਼ਾਮਲ ਹਨ।
ਕਾਂਗਰਸ ਦੇ ਕੁੱਲ 30 ਲੀਡਰ ਪੰਜਾਬ 'ਚ ਚੋਣ ਪ੍ਰਚਾਰ ਕਰਨਗੇ