Connect with us

Sports

LIVE-: ASIA CUP 2023: 13 ਓਵਰਾਂ ‘ਚ ਸਕੋਰ 96/0

Published

on

10ਸਤੰਬਰ 2023: ਪਾਕਿਸਤਾਨ ਤੇ ਭਾਰਤ ਵਿਚਾਲੇ ਥੋੜੀ ਹੀ ਦੇਰ ‘ਚ ਮੈਚ ਸ਼ੁਰੂ ਹੋਵੇਗਾ| ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਨੇ ਟਾਸ ਜਿੱਤ ਲਿਆ ਹੈ, ਤੇ ਓਥੇ ਹੀ ਦੱਸ ਦੇਈਏ ਕਿ ਪਾਕਿਸਤਾਨ ਨੇ ਪਹਿਲਾ ਗੇਂਦਬਾਜ਼ੀ ਕਰਨ ਦਾ ਫਿਸਲ ਲਿਆ ਹੈ| ਭਾਰਤੀ ਟੀਮ ਪਹਿਲਾ ਬੱਲੇਬਾਜ਼ੀ ਕਰੇਗੀ|

ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 9 ਓਵਰਾਂ ‘ਚ ਬਿਨਾਂ ਕਿਸੇ ਨੁਕਸਾਨ ਦੇ 53 ਦੌੜਾਂ ਬਣਾਈਆਂ। ਕਪਤਾਨ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਕਰੀਜ਼ ‘ਤੇ ਹਨ। ਦੋਵਾਂ ਵਿਚਾਲੇ ਅਰਧ ਸੈਂਕੜੇ ਦੀ ਸਾਂਝੇਦਾਰੀ ਰਹੀ ਹੈ।

3:50-ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 10 ਓਵਰਾਂ ‘ਚ ਬਿਨਾਂ ਕਿਸੇ ਨੁਕਸਾਨ ਦੇ 61 ਦੌੜਾਂ ਬਣਾਈਆਂ।

3:52-ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 11 ਓਵਰਾਂ ‘ਚ ਬਿਨਾਂ ਕਿਸੇ ਨੁਕਸਾਨ ਦੇ 69 ਦੌੜਾਂ ਬਣਾਈਆਂ।

3:55-IND vs PAK Live: ਸ਼ੁਭਮਨ-ਰੋਹਿਤ ਦੀ ਸ਼ਾਨਦਾਰ ਬੱਲੇਬਾਜ਼ੀ
11 ਓਵਰਾਂ ਤੋਂ ਬਾਅਦ ਭਾਰਤ ਨੇ ਬਿਨਾਂ ਕੋਈ ਵਿਕਟ ਗੁਆਏ 69 ਦੌੜਾਂ ਬਣਾ ਲਈਆਂ ਹਨ। ਸ਼ੁਭਮਨ ਆਪਣੇ ਅਰਧ ਸੈਂਕੜੇ ਦੇ ਨੇੜੇ ਹਨ। ਉਹ 34 ਗੇਂਦਾਂ ਵਿੱਚ 47 ਦੌੜਾਂ ਬਣਾ ਕੇ ਬੱਲੇਬਾਜ਼ੀ ਕਰ ਰਿਹਾ ਹੈ ਅਤੇ ਰੋਹਿਤ ਸ਼ਰਮਾ 32 ਗੇਂਦਾਂ ਵਿੱਚ 20 ਦੌੜਾਂ ਬਣਾ ਕੇ ਬੱਲੇਬਾਜ਼ੀ ਕਰ ਰਿਹਾ ਹੈ।

3:57- 8 ਪੰਜਾਹ ਦੇ ਨੇੜੇ ਹਨ; ਸਕੋਰ 77/0

ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 12 ਓਵਰਾਂ ‘ਚ ਬਿਨਾਂ ਕਿਸੇ ਨੁਕਸਾਨ ਦੇ 77 ਦੌੜਾਂ ਬਣਾਈਆਂ।

 

4:00-ਸਕੋਰ 86/0

ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 12.4 ਓਵਰਾਂ ‘ਚ ਬਿਨਾਂ ਕਿਸੇ ਨੁਕਸਾਨ ਦੇ 86 ਦੌੜਾਂ ਬਣਾਈਆਂ।

4:03-ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 13 ਓਵਰਾਂ ‘ਚ ਬਿਨਾਂ ਕਿਸੇ ਨੁਕਸਾਨ ਦੇ 96 ਦੌੜਾਂ ਬਣਾਈਆਂ।