Punjab
BREAKING: ਪੰਜਾਬ ਦੇ ਵਿਗੜਦੇ ਹਾਲਾਤਾਂ ਨੂੰ ਦੇਖਦੇ CM ਮਾਨ ਨੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਦੇ ਦਿੱਤੇ ਹੁਕਮ
ਪੰਜਾਬ ਦੇ ਵਿਗੜਦੇ ਹਾਲਾਤਾਂ ਨੂੰ ਦੇਖਦੇ CM ਮਾਨ ਨੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਦੇ ਦਿੱਤੇ ਹੁਕਮ
16AUGUST 2023: ਪੰਜਾਬ ਦੇ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਬਚਾਅ ਅਤੇ ਰਾਹਤ ਕਾਰਜ ਕਰਨ ਲਈ ਕਿਹਾ ਗਿਆ ਹੈ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਬਚਾਅ ਲਈ ਫੌਜ ਤੋਂ ਮਦਦ ਮੰਗੀ ਹੈ। ਇਸ ਦੇ ਲਈ ਰੋਪੜ ਵਿੱਚ ਹੈਲੀਪੈਡ ਵੀ ਬਣਾਇਆ ਗਿਆ ਹੈ। NDRF ਪਹਿਲਾਂ ਹੀ ਬਚਾਅ ਕੰਮ ‘ਚ ਜੁਟੀ ਹੋਈ ਹੈ।