Punjab
ਪੰਜਾਬ ਭਾਜਪਾ ਦੇ 40 ਆਗੂਆਂ ਦੀ ਸੁਰੱਖਿਆ ‘ਚ ਕੀਤਾ ਗਿਆ ਘਾਟਾ

14ਅਕਤੂਬਰ 2023: ਕੇਂਦਰ ਸਰਕਾਰ ਨੇ ਪੰਜਾਬ ਭਾਜਪਾ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਹੈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਆਗੂ ਅਜਿਹੇ ਹਨ ਜੋ ਪਿਛਲੇ ਸਾਲ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪਿਛਲੇ ਸਾਲ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਿੱਚ ਕਟੌਤੀ ਕਰਨ ਤੋਂ ਬਾਅਦ ਕਾਂਗਰਸ ਤੋਂ ਭਾਜਪਾ ਵਿੱਚ ਆਏ ਆਗੂਆਂ ਨੂੰ ਸੁਰੱਖਿਆ ਦਿੱਤੀ ਗਈ ਸੀ ਪਰ ਹੁਣ ਕਰੀਬ ਇੱਕ ਸਾਲ ਬਾਅਦ ਇਨ੍ਹਾਂ ਹੁਕਮਾਂ ਨੂੰ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ।
Continue Reading