Connect with us

Punjab

ਲੁਧਿਆਣਾ : ਮਹਾਂ ਡਿਬੇਟ ‘ਚ ਲਗਾਈਆਂ ਗਈਆਂ 5 ਕੁਰਸੀਆਂ, ਇਕੱਲੇ ਬੈਠੇ CM ਭਗਵੰਤ ਮਾਨ, ਵਿਰੋਧੀ ਧਿਰ ਗ਼ੈਰਹਾਜ਼ਰ

Published

on

1 ਨਵੰਬਰ 2023: ਪੰਜਾਬ ‘ਚ 1 ਨਵੰਬਰ ਯਾਨੀ ਅੱਜ ਬੁੱਧਵਾਰ ਨੂੰ ਹੋਣ ਜਾ ਰਹੀ ਵਿਸ਼ਾਲ ਬਹਿਸ ‘ਮੈਂ ਪੰਜਾਬ ਬੋਲਦਾ ਹਾਂ’ ‘ਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ। ਪਰ ਵਿਰੋਧੀ ਧਿਰ ਦਾ ਕੋਈ ਵੀ ਆਗੂ ਨਹੀਂ ਪਹੁੰਚਿਆ। ਵਿਰੋਧੀ ਧਿਰ ਦੇ ਨੇਤਾਵਾਂ ਲਈ ਕੁਰਸੀਆਂ ਲਗਾਈਆਂ ਗਈਆਂ ਹਨ ਪਰ ਉਨ੍ਹਾਂ ‘ਤੇ ਵਿਰੋਧੀ ਧਿਰ ਦਾ ਕੋਈ ਨੇਤਾ ਨਹੀਂ ਬੈਠ ਰਿਹਾ।ਓਥੇ ਹੀ CM ਮਾਨ ਦੇ ਵੱਲੋਂ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਬਹਿਸ 20-25 ਸਾਲ ਪਹਿਲਾਂ ਸ਼ੁਰੂ ਹੋਈ ਸੀ।