Connect with us

Politics

ਮਹਿੰਦਾ ਰਾਜਪਕਸ਼ੇ ਨੇ ਸ਼੍ਰੀਲੰਕਾਈ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

ਮਹਿੰਦਾ ਰਾਜਪਕਸ਼ੇ ਨੇ ਸ਼੍ਰੀਲੰਕਾਈ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

Published

on

09 ਅਗਸਤ: ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਐਤਵਾਰ ਨੂੰ ਬੌਧ ਮੰਦਰ ਵਿੱਚ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ।
ਰਾਜਪਕਸ਼ੇ ਦੀ ਪਾਰਟੀ ਸ੍ਰੀਲੰਕਾ ਪੀਪਲਜ਼ ਪਾਰਟੀ (ਐਸ ਐਲ ਪੀ ਪੀ) ਨੇ ਦੇਸ਼ ਦੀਆਂ ਸੰਸਦੀ ਚੋਣਾਂ ਵਿਚ ਵੱਡੀ ਜਿੱਤ ਹਾਸਲ ਕੀਤੀ ਹੈ। ਮਹਿੰਦਾ ਨੂੰ ਲੱਖ ਤੋਂ ਵੱਧ ਵੋਟਾਂ ਮਿਲੀਆਂ।