Connect with us

Punjab

ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 43 IAS ਤੇ 38 PCS ਅਫ਼ਸਰਾਂ ਦੇ ਤਬਾਦਲੇ

Published

on

ਚੰਡੀਗੜ੍ਹ: ਮਾਨ ਸਰਕਾਰ ਨੇ ਅੱਜ ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ 43 ਆਈਏਐਸ ਅਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।