Governance
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਡੀ. ਐਸ. ਪੀ. ਲੈਵਲ ਦੇ 72 ਅਫਸਰਾਂ ਦੇ ਕੀਤੇ ਗਏ ਤਬਦਾਲੇ

ਚੰਡੀਗੜ੍ਹ, 23 ਮਈ: ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ‘ਚ ਅੱਜ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਪੁਲਿਸ ਦੇ ਅਫਸਰਾਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਡੀ. ਐਸ. ਪੀ. ਲੈਵਲ ਦੇ 72 ਅਫਸਰਾਂ ਦੇ ਤਬਦਾਲੇ ਕੀਤੇ ਗਏ ਹਨ। ਇਸ ਵਿੱਚ ਸ਼ਾਮਿਲ ਅਫਸਰਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।





ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਕਸਾਈਜ਼ ਅਫ਼ਸਰਾਂ ਦੇ ਵੀ ਤਬਾਦਲੇ ਕੀਤੇ ਗਏ ਸੀ।
Continue Reading