ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪਹਿਲਾ ਵੱਡਾ ਫੈਸਲਾ ਲਿਆ ਹੈ। ਦਰਅਸਲ, ਸਿੱਧੂ ਨੇ ਤੁਰੰਤ ਪ੍ਰਭਾਵ ਨਾਲ 4 ਸਲਾਹਕਾਰ ਨਿਯੁਕਤ ਕੀਤੇ ਹਨ, ਜਿਨ੍ਹਾਂ ਵਿੱਚ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ, ਡਾ: ਅਮਰ ਸਿੰਘ, ਮਾਲਵਿੰਦਰ ਸਿੰਘ ਮੱਲੀ ਅਤੇ ਡਾ: ਪਿਆਰੇ ਲਾਲ ਗਰਗ ਸ਼ਾਮਲ ਹਨ।