bettilt giriş
Maninderjit Bedi appointed as Additional Advocate
Connect with us

Punjab

ਮਨਿੰਦਰਜੀਤ ਬੇਦੀ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਹੋਏ ਨਿਯੁਕਤ…

Published

on

ਮੋਹਾਲੀ 22 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ ।

ਉੱਥੇ ਹੀ ਦੱਸ ਦੇਈਏ ਕਿ ਐਡਵੋਕੇਟ ਬੇਦੀ ਲੰਬੇ ਸਮੇਂ ਤੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪ੍ਰੇਕਟਿਸ ਕਰ ਰਹੇ ਹਨ ਅਤੇ ਓਹਨਾਂ ਦੇ ਪਿਤਾ ਸਵ, ਸ਼੍ਰੀ ਇੰਦਰਜੀਤ ਸਿੰਘ ਬੇਦੀ ਵੀ ਰਾਮਪੁਰਾ ਫੂਲ ਵਿਖੇ ਵਕਾਲਤ ਕਰਦੇ ਸੀ।

2