ਬਠਿੰਡਾ, 24 ਜੁਲਾਈ 2023 : ਬੀਜੇਪੀ ਦੇ ਲੀਡਰ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਅੱਗੇ ਪੇਸ਼ ਹੋਏ ਹਨ । ਦੱਸ ਦੇਈਏ ਕਿ ਮਨਪ੍ਰੀਤ ਬਾਦਲ ‘ਤੇ ਮੰਤਰੀ ਰਹਿੰਦਿਆਂ ਹੋਇਆ ਗਲਤ ਤਰੀਕੇ ਨਾਲ ਜ਼ਮੀਨ ਦੀ ਖਰੀਦੋ ਕਰਨ ਦੇ ਇਲਜ਼ਾਮ ਲੱਗੇ ਹਨ। ਮਨਪ੍ਰੀਤ ਸਿੰਘ ਬਾਦਲ ਦੀ ਸ਼ਿਕਾਇਤ ਵਿਜੀਲੈਂਸ ਨੂੰ ਅਕਾਲੀ ਦਲ ਦੇ ਸਰੂਪ ਚੰਦ ਸਿੰਗਲਾ ਨੇ ਕੀਤੀ ਸੀ।