Punjab
ਬੰਦੀ ਸਿੰਘਾਂ ਦੀ ਰਿਹਾਈ ਲਈ ਬਠਿੰਡਾ ‘ਚ ਕੱਢਿਆ ਜਾਣਾ ਮਾਰਚ

9 ਦਸੰਬਰ 2023: ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਲ ਖਾਲਸਾ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਅੱਜ ਬਠਿੰਡਾ ਵਿੱਚ ਕੱਢੇ ਜਾਣ ਵਾਲੇ ਮਾਰਚ ਅਤੇ ਰੈਲੀ ਨੂੰ ਰੋਕਣ ਲਈ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ | ਦਲ ਖਾਲਸਾ ਦੇ ਅੱਧੀ ਦਰਜਨ ਤੋਂ ਵੱਧ ਆਗੂਆਂ ਨੂੰ ਹਾਊਸ ਅਰੈਸਟ ਕੀਤਾ ਗਿਆ| ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਘਰਾਂ ਦੇ ਬਾਹਰ ਅਤੇ ਅੰਦਰ ਤੈਨਾਤ ਕੀਤੇ ਗਏ ਹਨ| ਮਨੁੱਖੀ ਅਧਿਕਾਰ ਦਿਵਸ ਤੋਂ ਪਹਿਲਾਂ ਹੀ ਦਲ ਖਾਲਸਾ ਤੇ ਸਿੱਖ ਜਥੇਬੰਦੀਆਂ ਵੱਲੋਂ ਬਠਿੰਡਾ ਵਿੱਚ ਮਾਰਚ ਅਤੇ ਰੈਲ਼ੀ ਕੀਤੀ ਜਾਣੀ ਸੀ |
Continue Reading