Connect with us

Corona Virus

ਪੰਜਾਬ ‘ਚ ਮਾਸਕ ਪਾਉਣਾ ਹੁਣ ਜ਼ਰੂਰੀ ਮੁੱਖ ਮੰਤਰੀ ਨੇ ਸਿਹਤ ਸਕੱਤਰ ਨੂੰ advisory ਜਾਰੀ ਕਰਨ ਲਈ ਦਿੱਤੇ ਨਿਰਦੇਸ਼

Published

on

ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਵਿੱਚ ਮਾਸਕ ਪਾਉਣਾ ਹੁਣ ਲਾਜ਼ਮੀ ਹੈ। ਮੁੱਖਮੰਤਰੀ ਨੇ ਸਿਹਤ ਸਕੱਤਰ ਨੂੰ ਪੰਜਾਬ ਦੇ ਸਾਰੇ ਜਨਤਕ ਸਥਾਨਾਂ ‘ਤੇ ਲੋਕਾਂ ਨੂੰ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਉਣ ਦੀ ਐਡਵਾਇਜ਼ਰੀ ਜਾਰੀ ਕਰਨ ਲਈ ਕਿਹਾ ਹੈ। ਜੇਕਰ ਸਾਧਾਰਨ ਕੱਪੜੇ ਦਾ ਮਾਸਕ ਵੀ ਵਰਤ ਦੇ ਹੋ ਤਾਂ ਤੁਹਾਨੂੰ ਅਪੀਲ ਹੈ ਕਿ ਕੱਪੜੇ ਦੇ ਮਾਸਕ ਨੂੰ ਰੋਜ਼ ਸਾਬਣ ਜਾਂ ਡਿਟਰਜੈਂਟ ਨਾਲ ਧੋਵੋ ਤੇ ਜਦੋਂ ਵੀ ਘਰੋਂ ਬਾਹਰ ਜਾਓ ਤਾਂ ਮਾਸਕ ਪਾ ਕੇ ਜਾਓ। ਸਾਰੇ ਰੱਲ ਕੇ ਆਪਣੀ ਸੁਰੱਖਿਆ ਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਈਏਤੇ ਕੋਵਿਡ-19 ਤੋਂ ਆਪਣਾ ਤੇ ਆਪਣੇ ਲੋਕਾਂ ਦਾ ਬਚਾਅ ਕਰੀਏ।