Connect with us

Punjab

ਭਾਰਤੀ ਪੁਰਸ਼ ਹਾਕੀ ਟੀਮ ਦੇ ਮੈਂਬਰਾਂ ਨੂੰ ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ

Published

on

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕਸ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਦੇ ਮੈਂਬਰਾਂ ਨੂੰ ਅੰਮ੍ਰਿਤਸਰ ਵਿੱਚ ਸਨਮਾਨਿਤ ਕੀਤਾ।