Connect with us

Gurdaspur

ਪ੍ਰਵਾਸੀ ਮਜ਼ਦੂਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਕੀਤਾ ਧਰਨਾ ਪ੍ਰਦਰਸ਼ਨ

Published

on

ਗੁਰਦਾਸਪੁਰ, 28 ਮਈ( ਗੁਰਪ੍ਰੀਤ ਸਿੰਘ): ਲੌਕਡਾਊਨ ਦੇ ਚੱਲਦੇ ਗੁਰਦਾਸਪੁਰ ਵਿੱਚ ਫ਼ਸੇ 100 ਦੇ ਕਰੀਬ ਪ੍ਰਵਾਸੀ ਮਜ਼ਦੂਰਾਂ ਨੇ ਮਜ਼ਦੂਰ ਯੂਨੀਅਨ ਦੇ ਸਹਿਯੋਗ ਨਾਲ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਦਿੱਤਾ ਧਰਨਾ। ਜ਼ਿਲ੍ਹਾ ਪ੍ਰਸ਼ਾਸਨ ਉੱਤੇ ਲਾਏ ਆਰੋਪ, ਕਿਹਾ ਰਜਿਸਟ੍ਰੇਸ਼ਨ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਨਹੀਂ ਭੇਜਿਆ ਜਾ ਰਿਹਾ ਉਨ੍ਹਾਂ ਦੇ ਸੂਬੇ। ਪ੍ਰਵਾਸੀ ਮਜ਼ਦੂਰਾਂ ਨੇ ਕਿਹਾ ਉਨ੍ਹਾਂ ਨੂੰ ਖਾਣ ਪੀਣ ਲਈ ਕੁੱਝ ਨਹੀਂ ਮਿਲ ਰਿਹਾ, ਜਿਸ ਕਾਰਨ ਉਨ੍ਹਾਂ ਦੇ ਬੱਚੇ ਭੁੱਖੇ ਮਰ ਰਹੇ ਹਨ। ਪ੍ਰਵਾਸੀ ਮਜ਼ਦੂਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਜਲਦੀ ਉਨ੍ਹਾਂ ਦੇ ਸੂਬੇ ਛੱਤੀਸਗੜ੍ਹ ਭੇਜਿਆ ਜਾਵੇ।

Continue Reading
Click to comment

Leave a Reply

Your email address will not be published. Required fields are marked *