Punjab
ਮੰਤਰੀ ਅਮਨ ਅਰੋੜਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
TARN TARAN : ਪੰਜਾਬ ਭਰ ‘ਚ ਲਗਾਤਾਰ ਮੀਂਹ ਪੇਂ ਕਾਰਨ ਹੜ੍ਹ ਵਰਗੇ ਹਾਲਤ ਬਣ ਗਏ। ਪੰਜਾਬ ਦੇ ਕਈ ਸੂਬਿਆਂ ‘ਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਪਿੰਡ ਪਾਣੀ ‘ਚ ਡੁੱਬ ਗਏ ਅਤੇ ਲੋਕ ਬੇਘਰ ਹੋ ਗਏ ਹਨ।

ਹੜ੍ਹ ਵਰਗੇ ਹਲਾਤਾਂ ‘ਚ ਪੰਜਾਬ ਸਰਕਾਰ ਹਰ ਇੱਕ ਸੂਬੇ ‘ਚ ਜਾ ਕੇ ਜਾਇਜਾ ਲੈ ਰਹੀ ਹੈ ਅਤੇ ਲੋਕਾਂ ਦੀ ਮਦਦ ਕਰਨ ‘ਚ ਜੁਟੀ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੀ ਮੰਤਰੀ ਅਮਨ ਅਰੋੜਾ ਤਰਨਤਾਰਨ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਗਏ ਸੀ ਉਨ੍ਹਾਂ ਦੇ ਨਾਲ ਮੰਤਰੀ
ਮੰਤਰੀ ਅਮਨ ਅਰੋੜਾ, Laljit Singh Bhullar ਤੇ Harbhajan Singh ETO ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ ਲਾਲਜੀਤ ਭੁੱਲਰ ਅਤੇ ਹਰਭਜਨ ਸਿੰਘ ETO ਵੀ ਮੌਜੂਦ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਰਾਹਤ ਕਾਰਜ ਜੰਗੀ ਪੱਧਰ ਉੱਤੇ ਚੱਲ ਰਹੇ ਹਨ।

