Punjab
ਪੰਜਾਬ ‘ਚ ਮਿਸ਼ਨ 100 ਫੀਸਦੀ ਸ਼ੁਰੂ

2 ਦਸੰਬਰ 2023: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਮਿਸ਼ਨ 100% ਦਾ ਉਦਘਾਟਨ ਕੀਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਫਰਵਰੀ-ਮਾਰਚ 2024 ਵਿੱਚ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਦੇ ਮੁੱਖ ਉਦੇਸ਼ ਨਾਲ ‘ਮਿਸ਼ਨ 100 ਫੀਸਦੀ’ ਸ਼ੁਰੂ ਕੀਤਾ ਗਿਆ ਹੈ।
Continue Reading