Punjab
ਮਿਸ਼ਨ ਰੋਜ਼ਗਾਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਵੰਡਣਗੇ ਨਿਯੁਕਤੀ ਪੱਤਰ
ਚੰਡੀਗੜ੍ਹ 5ਅਕਤੂਬਰ 2023: ਅੱਜ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ 272 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣਗੇ ।
ਅੱਜ ਸਵੇਰੇ 11 ਵਜੇ ਦੇ ਕਰੀਬ ਨਿਗਮ ਭਵਨ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰਾਂ ਦੀ ਇੱਕ ਵੱਡੀ ਮੀਟਿੰਗ ਰੱਖੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ 272 ਉਮੀਦਵਾਰਾਂ ਨੂੰ ਸਹਿਕਾਰੀ ਵਿਭਾਗ ਵਿੱਚ ਸਹਿਕਾਰੀ ਸਭਾਵਾਂ ਦੇ ਇੰਸਪੈਕਟਰਾਂ ਵਜੋਂ ਨਿਯੁਕਤੀ ਪੱਤਰ ਦੇਣਗੇ।
Continue Reading