Punjab
100 ਤੋਂ ਵੱਧ ਝੁੱਗੀਆਂ ਸੜ ਕੇ ਹੋਈਆਂ ਤਬਾਹ

JALANDHAR: ਜਲੰਧਰ-ਕਪੂਰਥਲਾ ਰੇਲਵੇ ਸੈਕਸ਼ਨ ਦੇ ਹੁਸੈਨਪੁਰ ਨੇੜੇ ਰੇਲਵੇ ਲਾਈਨਾਂ ਦੇ ਨਾਲ ਲੱਗਦੀਆਂ ਝੁੱਗੀਆਂ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ|
ਹਾਲਾਂਕਿ ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ ਪਰ ਇਸ ਭਿਆਨਕ ਅੱਗ ਕਾਰਨ 100 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
Continue Reading