Corona Virus
ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 30 ਤੋਂ ਵੱਧ ਸ਼ਰਧਾਲੂ ਕੋਰੋਨਾ ਪਾਜ਼ੀਟਿਵ

Big Breaking ਹੁਸ਼ਿਆਰਪੁਰ, 02 ਮਈ 2020 ( ਸਤਪਾਲ ਰਤਨ): ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਤਾਜ਼ਾ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਕੋਰੋਨਾ ਵਾਇਰਸ ਦਾ ਵੱਡਾ ਧਮਾਕਾ ਹੋਇਆ ਹੈ, ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ 30 ਤੋਂ ਵੱਧ ਸ਼ਰਧਾਲੂ ਕੋਰੋਨਾ ਪਾਜ਼ੀਟਿਵ ਪਾਏ ਗਏ ਨੇ। ਇਹ ਆਂਕੜਾ ਸਭ ਨੂੰ ਹੈਰਾਨ ਕਰਨ ਵਾਲਾ ਹੈ। ਜੇਕਰ ਇਸੇ ਤਰਾਂ ਕੋਰੋਨਾ ਦੇ ਕੇਸ ਵੱਧਦੇ ਰਹੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿੱਚ ਵੀ ਇਟਲੀ ਅਤੇ ਅਮਰੀਕਾ ਵਾਂਗੂ ਹਾਲਾਤ ਹੋਣਗੇ।