Connect with us

Punjab

MP ਅੰਮ੍ਰਿਤਪਾਲ ਸਿੰਘ ਨੂੰ 1 ਦਿਨ ਦੀ ਮਿਲੀ ਅੰਤਰਿਮ ਜ਼ਮਾਨਤ

Published

on

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਭਲਕੇ ਲਈ ਇਹ ਰਾਹਤ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ, ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ।

ਇਸ ਫੈਸਲੇ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਭਲਕੇ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋ ਸਕਣਗੇ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਇਸ ਫੈਸਲੇ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਹਾਲਾਂਕਿ, ਅੰਤਰਿਮ ਜ਼ਮਾਨਤ ਦੌਰਾਨ ਉਨ੍ਹਾਂ ਨੂੰ ਅਦਾਲਤ ਵੱਲੋਂ ਤੈਅ ਕੀਤੀਆਂ ਸ਼ਰਤਾਂ ਦੀ ਪਾਲਣਾ ਕਰਨੀ ਹੋਵੇਗੀ

2